ਰਦਾਸਪੁਰ, 15 ਅਕਤੂਬਰ (ਵਿਸ਼ਵ ਵਾਰਤਾ) – ਗੁਰਦਾਸਪੁਰ ਜ਼ਿਮਨੀ ਚੋਣ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਅੱਗੇ ਚੱਲ ਰਹੀ ਹੈ| ਇਸ ਦੌਰਾਨ ਸੁਨੀਲ ਜਾਖੜ ਦੀ ਲੀਡ ਵਧ ਕੇ 61,172 ਵੋਟਾਂ ਦੀ ਹੋ ਗਈ ਹੈ|
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।