ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

0
63

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਦਿੱਤਾ ਅਸਤੀਫਾ- ਕੈਬਨਿਟ ‘ਚ ਮਨਜ਼ੂਰ

ਗੁਰਮਿੰਦਰ ਸਿੰਘ ਗੈਰੀ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਚੰਡੀਗੜ੍ਹ,5ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਨੂੰ ਪੰਜਾਬ ਮੰਤਰੀ ਮੰਡਲ ਦੀ ਕਰੀਬ 45 ਮਿੰਟ ਤੱਕ ਚੱਲੀ ਹੰਗਾਮੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਆਪਣਾ ਨਵਾਂ ਐਡਟੋਵੇਟ ਜਨਰਲ ਵੀ ਮਿਲ ਗਿਆ ਹੈ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਨਵਾਂ ਏ.ਜੀ. ਨਿਯੁਕਤ ਕੀਤਾ ਗਿਆ ਹੈ।