ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਖ ਵੱਖ ਸਿਆਸੀ ਆਗੂਆਂ ਨੇ ਦਿੱਤੀ ਵਧਾਈ
ਚੰਡੀਗੜ੍ਹ,23 ਅਪ੍ਰੈਲ(ਵਿਸ਼ਵ ਵਾਰਤਾ)-
ਧੀਰਜ ਦੇ ਧਾਰਨੀ, ਸ਼ਹੀਦਾਂ ਦੇ ਸਿਰਤਾਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ
ਕੁੱਲ ਲੋਕਾਈ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਪੰਚਮ ਪਾਤਸ਼ਾਹ ਨੇ ਧਰਮ ਨਿਰਪੱਖਤਾ ਦੇ ਦ੍ਰਿਸ਼ਟਾਂਤ ਨੂੰ ਸਾਕਾਰ ਕੀਤਾ ਅਤੇ ਏਕੇ ਦੀ ਤਾਕਤ ਨੂੰ ਦਰਸਾਇਆ। pic.twitter.com/9pA8mQBLDn
— Bhagwant Mann (@BhagwantMann) April 23, 2022
ਸ਼ਾਂਤੀ ਦੇ ਪੁੰਜ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਰਚਨਹਾਰ, ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ।
— Arvind Kejriwal (@ArvindKejriwal) April 23, 2022
ਸ਼ਾਂਤੀ ਦੇ ਪੁੰਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਜੀ ਦਾ ਜਨਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਕੁਖੋਂ 1563 ਈ. ਦੇ ਵਿਚ ਹੋਇਆ ਸੀ ਅਤੇ ਆਪ ਜੀ ਦੀ ਪੰਜਾਬੀ ਸਾਹਿਤ ਨੂੰ ਸਭ ਤੋਂ ਵੱਡੀ ਦੇਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ। pic.twitter.com/mI6UMq0fy1
— Capt.Amarinder Singh (@capt_amarinder) April 23, 2022

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆ ਹੋਣ ਜੀ । pic.twitter.com/ncjDjKCQ2Z
— Gurmeet Singh Meet Hayer (@meet_hayer) April 23, 2022