ਗੁਰੂ ਗੋਬਿੰਦ ਸਿੰਘ ਦੇ ਗੁਰਗੱਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ,15ਦਸੰਬਰ(ਵਿਸ਼ਵ ਵਾਰਤਾ)-ਅੱਜ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਗੁਰਗੱਦੀ ਦਿਵਸ ਹੈ। ਇਸ ਮੌਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ” ਸਾਹਿਬ-ਏ-ਕਮਾਲ..ਕਲਗੀਧਰ ਪਿਤਾ…ਦਸਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…”
https://x.com/BhagwantMann/status/1735493469903454690?t=5KqOJs3pGnoan9cjKwOUnQ&s=08