ਮਾਨਸਾ, 6 ਅਕਤੂਬਰ – ਪਿੰਡ ਦਲੇਲ ਸਿੰਘ ਵਾਲਾ ਵਿਖੇ ਘਰ ਵਿਚ ਇਕੱਲੀ ਦੇਖਕੇ ਇਕ ਨਾਬਾਲਿਗ ਤੇ ਗੂµਗੀ ਬੋਲੀ ਲੜਕੀ ਨਾਲ ਜਬਰ—ਜਨਾਹ ਕਰਨ ਵਾਲੇ ਨੌਜਵਾਨ ਹਰਜਿµਦਰ ਸਿµਘ ਵਾਸੀ ਦਲੇਲ ਸਿµਘ ਵਾਲਾ ਨੂੰ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਗਿ®ਫਤਾਰ ਕਰ ਲਿਆ ਹੈ। ਉਸਦੇ ਖਿਲਾਫ ਸ਼ੁੱਕਰਵਾਰ ਨੂੰ ਜਬਰ—ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਥਾਣਾ ਸਦਰ ਮਾਨਸਾ ਦੇ ਮੁਖੀ ਯਾਦਵਿµਦਰ ਸਿµਘ ਨੇ ਦੱਸਿਆ ਕਿ ਇਹ ਨੌਜਵਾਨ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਉਸਦਾ ਮੈਡੀਕਲ ਕਰਵਾਕੇ ਉਸਨੂੰ ਜ਼ੇਲ ਭੇਜਿਆ ਜਾਵੇਗਾ।
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ
’ਯੁੱਧ ਨਸ਼ਿਆਂ ਵਿਰੁੱਧ’ ਦਾ 50ਵਾਂ ਦਿਨ: PUNJAB ਨੂੰ ਨਸ਼ਾ-ਮੁਕਤ ਬਣਾਉਣ ਲਈ AAP ਸਰਕਾਰ ਦੀ ਮੁਹਿੰਮ ਲਗਾਤਾਰ ਜਾਰੀ ਪੰਜਾਬ ਪੁਲਿਸ...