ਲੁਧਿਆਣਾ ‘ਚ ਆਰ. ਐੱਸ. ਐੱਸ. ਦੇ 60 ਸਾਲਾ ਬਜ਼ੁਰਗ ਆਗੂ ਰਵਿੰਦਰ ਗੋਸਾਈ ਦੇ ਕਤਲ ਦੇ ਵਿਰੋਧ ‘ਚ ਬੁੱਧਵਾਰ ਨੂੰ ਸੈਕਟਰ-22 ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਨੇ ਇਸ ਦੇ ਵਿਰੋਧ ‘ਚ ਸੈਕਟਰ-22 ਦੇ ਬਾਹਰ ਧਰਨਾ ਲਾਇਆ ਹੋਇਆ ਹੈ ਅਤੇ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ 2 ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਗੋਲੀ ਮਾਰ ਕੇ ਰਵਿੰਦਰ ਗੋਸਾਈ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਮਾਮਲੇ ਸਬੰਧੀ ਪੁਲਸ ਦੇ ਹੱਥ ਸੀ. ਸੀ. ਟੀ. ਵੀ. ਫੁਟੇਜ ਵੀ ਲੱਗੀ ਹੈ, ਜਿਸ ਤੋਂ ਬਾਅਦ ਪੁਲਸ ਅਣਪਛਾਤੇ ਬਾਈਕ ਸਵਾਰ ਦੋਸ਼ੀਆਂ ਦੀ ਤਲਾਸ਼ ‘ਚ ਲੱਗੀ ਹੋਈ ਹੈ
Punjab ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ
Punjab ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ ਰਾਸ਼ਟਰਪਤੀ ਦਾ ਸੰਘਰਸ਼ ਅਤੇ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ: ਮੁੱਖ...