ਗੌਰੀ ਲੰਕੇਸ਼ ਦੇ ਕਾਤਲਾਂ ਬਾਰੇ ਦੱਸਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ

843
Advertisement


ਬੰਗਲੁਰੂ, 8 ਸਤੰਬਰ : ਕਰਨਾਟਕ ਸਰਕਾਰ ਨੇ ਐਲਾਨ ਕੀਤਾ ਹੈ ਕਿ ਜੋ ਵੀ ਕੋਈ ਗੌਰੀ ਲੰਕੇਸ਼ ਦੇ ਕਾਤਲਾਂ ਬਾਰੇ ਸੁਰਾਗ ਦੇਵੇਗਾ ਉਸ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ|
ਦੱਸਣਯੋਗ ਹੈ ਕਿ ਕੰਨੜ ਮੈਗਜ਼ੀਨ ਲੰਕੇਸ਼ ਪੱਤ੍ਰਿਕਾ ਦੀ ਸੰਪਾਦਕ ਗੌਰੀ ਲੰਕੇਸ਼ ਦੀ ਉਸ ਦੇ ਘਰ ਕੁਝ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ| ਇਸ ਹੱਤਿਆ ਦੇ ਵਿਰੋਧ ਵਜੋਂ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ|

Advertisement

LEAVE A REPLY

Please enter your comment!
Please enter your name here