ਨੋਇਡਾ, 23 ਸਤੰਬਰ : ਨੋਇਡਾ ਵਿਖੇ ਚਲਦੀ ਕਾਰ ਵਿਚ ਇਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਇਹ ਘਟਨਾ ਸੈਕਟਰ 39 ਦੀ ਹੈ, ਜਿਥੇ ਤਿੰਨ ਲੋਕਾਂ ਨੇ ਲੜਕੀ ਨੂੰ ਕਾਰ ਵਿਚ ਬੰਧਕ ਬਣਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ| ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ|
Breaking News : ਕਿਸਾਨ ਸੰਗਠਨਾਂ ਨੂੰ ਨਹੀਂ ਮਿਲਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ,ਪੜ੍ਹੋ ਕੀ ਹੈ ਵਜ੍ਹਾ
Breaking News : ਕਿਸਾਨ ਸੰਗਠਨਾਂ ਨੂੰ ਨਹੀਂ ਮਿਲਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ,ਪੜ੍ਹੋ ਕੀ ਹੈ ਵਜ੍ਹਾ ਚੰਡੀਗੜ੍ਹ, 7 ਜਨਵਰੀ(ਵਿਸ਼ਵ ਵਾਰਤਾ) :...