ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਵੀ ਕਰਫਿਊ ਲਗਾ ਦਿੱਤਾ ਗਿਆ
ਚੰਡੀਗੜ੍ਹ 23 ਮਾਰਚ ( ਵਿਸ਼ਵ ਵਾਰਤਾ )– ਕਰੋਨਾ ਵਾਇਰਸ ਦੇ 7 ਕੇਸ ਚੰਡੀਗੜ੍ਹ ਚ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਖੀ ਅਤੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਵੱਲੋਂ ਚੰਡੀਗੜ੍ਹ ਚ ਕਰਫ਼ਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ ।