ਚੰਡੀਗੜ੍ਹ, 23 ਅਕਤੂਬਰ -ਇਥੋਂ ਦੀ ਇੱਕ ਅਦਾਲਤ ਨੇ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ ਬਰਾਲਾ ਸਮੇਤ ਉਸ ਦੇ ਸਾਥੀ ਅਸ਼ੀਸ਼ ਦੀ ਜ਼ਮਾਨਤ ਦੀ ਅਰਜ਼ੀ ਤੀਜੀ ਵਾਰ ਰੱਦ ਕਰ ਦਿੱਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਹਰਿਆਣਾ ਦੇ ਇੱਕ ਸੀਨੀਅਰ ਆਈਏਐਸ ਅਫਸਰ ਦੀ ਬੇਟੀ ਨਾਲ ਛੇਡ਼ਛਾਡ਼ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦਾ ਕੇਸ ਦਰਜ ਹੈ।
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ - ਥਾਣਾ ਮੁਖੀ ਰਮਨ ਕੁਮਾਰ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ...