ਚੰਡੀਗੜ੍ਹ ਪ੍ਰਸ਼ਾਸਨ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਜਸਵਿੰਦਰ ਕੌਰ ਸਿੱਧੂ (ਆਈਏਐਸ) ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਟਿਡ (ਸੀਟਕੋ) ਦੀ ਥਾਂ ਆਈਏਐਸ ਪੂਰਵਾ ਗਰਗ ਨੂੰ ਲਗਾਇਆ ਗਿਆ ਹੈ।