ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਕਾਂਡ ਮਾਮਲੇ ਵਿੱਚ ਫੌਜੀ ਜਵਾਨ ਸਮੇਤ ਚਾਰਾਂ ਮੁਲਜ਼ਮਾਂ ਦੀ ਖਰੜ੍ਹ ਅਦਾਲਤ ਵਿੱਚ ਹੋਈ ਪੇਸ਼ੀ

139
Advertisement

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਕਾਂਡ ਮਾਮਲੇ ਵਿੱਚ ਫੌਜੀ ਜਵਾਨ ਸਮੇਤ ਚਾਰਾਂ ਮੁਲਜ਼ਮਾਂ ਦੀ ਖਰੜ੍ਹ ਅਦਾਲਤ ਵਿੱਚ ਹੋਈ ਪੇਸ਼ੀ

ਚੰਡੀਗੜ੍ਹ,26 ਸਤੰਬਰ(ਵਿਸ਼ਵ ਵਾਰਤਾ)- ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਕਾਂਡ ਮਾਮਲੇ ਵਿੱਚ ਵੀਡੀਓ ਬਣਾਉਣ ਵਾਲੀ ਮੁਲਜ਼ਮ ਵਿਦਿਆਰਥਣ ਅਤੇ ਅਰੁਣਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤੇ ਗਏ ਫੌਜੀ ਜਵਾਨ ਸਮੇਤ ਚਾਰਾਂ ਮੁਲਜ਼ਮਾਂ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਹੋਰ ਪੁੱਛਗਿੱਛ ਲਈ ਅਦਾਲਤ ਨੇ ਚਾਰਾਂ ਮੁਲਜ਼ਮਾਂ ਨੂੰ ਪੰਜ ਦਿਨਾਂ ਦੇ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਦੌਰਾਨ ਇਹਨਾਂ ਚਾਰਾਂ ਦੇ ਆਪਸੀ ਸੰਬੰਧਾਂ ਸਮੇਤ ਹੋਰ ਜਾਣਕਾਰੀ ਜੁਟਾਉਣ ਲਈ ਪੁੱਛਗਿੱਛ ਕੀਤੀ ਜਾਵੇਗੀ। 

Advertisement