ਚੰਡੀਗੜ੍ਹ, 1 ਦਸੰਬਰ : ਚੰਡੀਗੜ੍ਹ ਵਿਖੇ ਆਟੋ ਵਿਚ ਲੜਕੀ ਨਾਲ ਸਮੂਹਿਕ ਬਲਾਤਕਾਰ ਮਾਮਲੇ ਵਿਚ ਅਦਾਲਤ ਨੇ ਅੱਜ ਤਿੰਨਾਂ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ| ਇਸ ਤੋਂ ਪਹਿਲਾਂ ਇਨ੍ਹਾਂ ਦੋਸ਼ੀਆਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਰਿਹਾ ਸੀ, ਜਿਸ ਤੋਂ ਬਾਅਦ ਇਨ੍ਹਾਂ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ|
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...