ਚੰਡੀਗੜ੍ਹ/ਨਵੀਂ ਦਿੱਲੀ, 23 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਅੱਜ ਮੁਸਲਾਧਾਰ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਕਾਫੀ ਗਿਰਾਵਟ ਆ ਗਈ| ਚੰਡੀਗੜ੍ਹ, ਮੋਹਾਲੀ ਤੇ ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਦਿੱਲੀ, ਉਤਰ ਪ੍ਰਦੇਸ਼, ਉਤਰਾਖੰਡ, ਮੱਧ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਵਿਚ ਭਾਰੀ ਬਾਰਿਸ਼ ਹੋਈ|
ਪੰਜਾਬ ਦੇ ਕਈ ਹਿੱਸਿਆਂ ਵਿਚ ਤਾਂ ਬੀਤੀ ਰਾਤ ਭਾਰੀ ਬਾਰਿਸ਼ ਅਤੇ ਸਾਰੀ ਰਾਤ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ, ਜੋ ਅੱਜ ਸ਼ਾਮ ਤੱਕ ਜਾਰੀ ਰਹੀ| ਇਸ ਨਾਲ ਕਈ ਥਾਈਂ ਸੜਕਾਂ ਉਤੇ ਗੋਡੇ-ਗੋਡੇ ਪਾਣੀ ਵੀ ਭਰ ਗਿਆ| ਇਸ ਬਾਰਿਸ਼ ਨਾਲ ਫਸਲਾਂ ਨੂੰ ਭਰਪੂਰ ਪਾਣੀ ਮਿਲਿਆ ਹੈ, ਉਥੇ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ|
Bathinda ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਮੇਅਰ
Bathinda ‘ਚ ਆਮ ਆਦਮੀ ਪਾਰਟੀ ਦੇ ਪਦਮਜੀਤ ਮਹਿਤਾ ਬਣੇ ਮੇਅਰ ਚੰਡੀਗੜ੍ਹ, 5ਫਰਵਰੀ(ਵਿਸ਼ਵ ਵਾਰਤਾ) ਬਠਿੰਡਾ ਨਗਰ ਨਿਗਮ ਤੇ ਵੀ ਆਮ ਆਦਮੀ...