ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ, ਜਿਨ੍ਹਾ ਉਤੇ ਬਲਾਤਕਾਰ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ, ਨੇ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ| ਇਸ ਦੌਰਾਨ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਦੀ ਆਤਮ ਸਮਰਪਣ ਦੀ ਅਰਜੀ ਨੂੰ ਖਾਰਿਜ ਕਰ ਦਿੱਤਾ| ਅਦਾਲਤ ਨੇ ਸੁੱਚਾ ਸਿੰਘ ਲੰਗਾਹ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਗੁਰਦਾਸਪੁਰ ਅਦਾਲਤ ਵਿਚ ਸਮਰਪਣ ਕਰਨ|
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ!
ਫੌਜ ਦੇ ਕਰਨਲ ਅਤੇ ਪੁਲਿਸ ਦੀ ਦੁੱਖਦ ਘਟਨਾ,ਆਖਰ ਕਿਉਂ ਬਣੀ ਜੰਗ ਦਾ ਅਖਾੜਾ! ਜ਼ਿੰਦਗੀ ਦੇ ਸਫ਼ਰ ਦੇ ਦੌਰਾਨ,ਕਿਹੜੇ ਵੇਲੇ ਕਿਹੋ...