ਜਤਿੰਦਰ ਪਾਲ ਮਲਹੋਤਰਾ ਬਣੇ ਚੰਡੀਗੜ੍ਹ ਭਾਜਪਾ ਦੇ ਨਵੇਂ ਪ੍ਰਧਾਨ

ਚੰਡੀਗੜ੍ਹ,22ਅਕਤੂਬਰ(ਵਿਸ਼ਵ ਵਾਰਤਾ)-ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੇ ਅੱਜ ਚੰਡੀਗੜ੍ਹ ਸੈਕਟਰ 33 ਸਥਿਤ ਭਾਜਪਾ ਦਫਤਰ ਵਿਖੇ ਆਪਣਾ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ।