ਜਲੰਧਰ ਲੋਕ ਸਭਾ ਜ਼ਿਮਨੀ ਚੋਣ- ਵੋਟਾਂ ਦੀ ਗਿਣਤੀ ਜਾਰੀ

110
Advertisement

ਜਲੰਧਰ ਲੋਕ ਸਭਾ ਜ਼ਿਮਨੀ ਚੋਣ- ਵੋਟਾਂ ਦੀ ਗਿਣਤੀ ਜਾਰੀ

ਕਾਂਗਰਸ ਦੇ ਗੜ੍ਹ ‘ਚ ‘ਆਪ’ ਦਾ ਦਬਦਬਾ

42 ਹਜ਼ਾਰ ਤੱਕ ਪਹੁੰਚੀ ਲੀਡ

ਜਲੰਧਰ ਦੇ ਹਲਕੇ ਦੇ ਵੋਟਰਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕੀਤੇ ਕੰਮਾਂ ਤੇ ਮੋਹਰ ਲਗਾਈ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13ਮਈ(ਵਿਸ਼ਵ ਵਾਰਤਾ)- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਸਮੇਂ ਉਹ ਕਾਂਗਰਸ ਤੋਂ ਕਰੀਬ 42 ਹਜ਼ਾਰ ਵੋਟਾਂ ਨਾਲ ਅੱਗੇ ਹਨ। ਇਸ ਨੂੰ ਦੇਖ ਕੇ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ।

Advertisement