ਜਲੰਧਰ, ਦਸੰਬਰ 06 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ ਸ਼ਹਿਰ ਤੋਂ ਇਕ ਦਰਦਨਾਕ ਖ਼ਬਰ ਸਾਮਣੇ ਆਈ ਹੈ . ਬੁੱਧਵਾਰ ਸਵੇਰੇ ਲੈਦਰ ਕੰਪਲੈਕਸ ਵਿਚ ਇਕ ਪਲਾਟ ਵਿਚ ਇਕ ਲੜਕੀ ਦੀ ਸੜੀ ਹੋਈ ਲਾਸ਼ ਮਿਲੀ ਹੈ. ਲੜਕੀ ਦੀ ਲਾਸ਼ ਬੁਰੀ ਤਰ੍ਹਾਂ ਸਾੜ ਦਿੱਤੀ ਗਈ ਹੈ ਅਤੇ ਅਜੇ ਉਸ ਦੀ ਪਛਾਣ ਨਹੀਂ ਹੋ ਸਕੀ ਹੈ. ਪੁਲਸ ਅਨੁਸਾਰ, ਇਸ ਔਰਤ ਨੂੰ ਜਿੰਦਾ ਸਾੜ ਦਿੱਤਾ ਗਿਆ ਸੀ. ਲੜਕੀ ਨੂੰ 25 ਸਾਲ ਦੀ ਉਮਰ ਦੇ ਨੇੜੇ ਦੱਸਿਆ ਜਾ ਰਿਹਾ ਹੈ. ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ.
TarnTaran News :2000 ਰੁਪਏ ਦੀ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ*
ਚੰਡੀਗੜ, 10 ਨਵੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ...