ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਟੀ.ਪੀ.ਐੱਸ. ਮਾਨ ਨੂੰ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਲੀਗਲ ਐਂਡ ਲੈਜਿਸਲੇਟਿਵ ਅਫੇਅਰਜ਼ ( ਲੀਗਲ ਸਰਵਸਿਜ਼ ਅਥਾਰਟੀ ) ਵਿਭਾਗ ਵੱਲੋਂ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਸਟਿਸ ਟੀ.ਪੀ.ਐੱਸ. ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨਾਲ ਸਲਾਹ ਕੀਤੇ ਜਾਣ ਤੋਂ ਬਾਅਦ ਹੀ ਪੰਜਾਬ ਲੀਗਲ ਸਰਵਸਿਜ਼ ਅਥਾਰਟੀ ਦਾ ਕਾਰਜਕਾਰੀ ਚੇਅਰਮੈਨ ਨਾਮਜਦ ਕੀਤਾ ਗਿਆ ਹੈ
Rajoana mercy plea : ਰਾਜੋਆਣਾ ਮਾਮਲੇ ’ਤੇ ਹੁਣ 18 ਮਾਰਚ ਨੂੰ ਹੋਵੇਗੀ ਸੁਣਵਾਈ
Rajoana mercy plea : ਰਾਜੋਆਣਾ ਮਾਮਲੇ ’ਤੇ ਹੁਣ 18 ਮਾਰਚ ਨੂੰ ਹੋਵੇਗੀ ਸੁਣਵਾਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ...