ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸ੍ਰੀ ਜਸਪਾਲ ਸਿੰਘ, ਆਈ.ਏ.ਐਸ ਨੂੰ ਆਪਣੇ ਮੌਜੂਦਾ ਕੰਮਕਾਜ ਦੇ ਨਾਲ ਨਾਲ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੇ ਮੈਂਬਰ ਸਕੱਤਰ ਵਜੋ’ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਸ੍ਰੀ ਅਨੁਰਾਗ ਅਗਰਵਾਲ ਦੀ ਥਾਂ ‘ਤੇ ਕੀਤੀ ਗਈ ਹੈ।
ਇਸ ਗੱਲ ਦੀ ਜਾਣਕਾਰੀ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ ਸਰਕਾਰ-ਸਨਅਤਕਾਰ ਮਿਲਣੀ ਦਾ...