ਚੰਡੀਗੜ, 17 ਸਤੰਬਰ : ਪੰਜਾਬ ਵਿਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਖਤਮ ਹੋ ਗਿਆ। ਇਸ ਦੌਰਾਨ ਉਮੀਦਵਾਰ ਹੁਣ ਡੋਰ ਟੂ ਡੋਰ ਚੋਣ ਪ੍ਰਚਾਰ ਕਰ ਸਕਣਗੇ।
ਦੱਸਣਯੋਗ ਹੈ ਕਿ ਇਹ ਚੋਣਾਂ 19 ਸਤੰਬਰ (ਬੁੱਧਵਾਰ) ਨੂੰ ਹੋਣਗੀਆਂ ਅਤੇ 22 ਸਤੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।