ਦਿੱਲੀ 11 ਮਈ( ਵਿਸ਼ਵ ਵਾਰਤਾ)-: ਲੋਕਸਭਾ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦ ਹੀ ਪੰਜਾਬ ਆ ਰਹੇ ਹਨ। ਐਤਵਾਰ ਨੂੰ 10 ਗਰੰਟੀ ਦੇਣ ਦੀ ਗੱਲ ਕਰਨ ਤੋਂ ਬਾਅਦ ਮੀਡੀਆ ਦੇ ਸੁਆਲਾਂ ਦਾ ਜਵਾਬ ਦਿੰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ 16 ਮਈ ਨੂੰ ਸ਼ਾਮ ਦੇ ਵੇਲੇ ਆਉਣਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਨਾਲ ਸੀ।
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ Vigilance Bureau ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 15 ਜਨਵਰੀ, 2025 (ਵਿਸ਼ਵ ਵਾਰਤਾ):- ਪੰਜਾਬ...