ਲੁਧਿਆਣਾ , 19 ਸਤੰਬਰ(ਵਿਸ਼ਵ ਵਾਰਤਾ): ਫਾਸਟਵੇਅ ਅਤੇ ਜੁਝਾਰ ਟਰਾਂਸਪੋਰਟ ਦੇ ਮਾਲਕ ਗੁਰਦੀਪ ਸਿੰਘ ਅੱਜ ਵੱਡਾ ਸਦਮਾ ਲਗਾ ਜਦੋਂ ਉਨ੍ਹਾਂ ਦੇ ਪਿਤਾ ਜਸਵੰਤ ਸਿੰਘ ਮੁੰਡੀ(85) ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਅੰਤਿਮ ਸੰਸਕਾਰ ਮਾਡਲ ਟਾਊਨ ਐਕਸਟੈਂਸ਼ਨ ਦੇ ਅੰਤਮ ਸੰਸਕਾਰ ਮੈਦਾਨ, ਲੁਧਿਆਣਾ ਵਿਖੇ 19 ਸਤੰਬਰ, 2017 (ਮੰਗਲਵਾਰ) ਸਵੇਰੇ 4.00 ਵਜੇ ਹੋਵੇਗਾ।
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...