ਚੰਡੀਗੜ੍ਹ, 5 ਅਕਤੂਬਰ(ਵਿਸ਼ਵ ਵਾਰਤਾ): ਜੋਤਸ਼ੀ ਵਿਗਿਆਨ ਤੇ ਲਿੱਖੀ ਗਈ ਪੁਸਤਕ “ਵਾਸਤੁ- ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ” ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ, ਸੁਰੇਸ਼ ਕੁਮਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਡਾ. ਦੀਪਕ ਸਿੰਗਲਾ ਦੁਆਰਾ ਭੇਂਟ ਕੀਤੀ ਗਈ। ਸਿੰਗਲਾ ਚੰਡੀਗੜ੍ਹ ਦੇ ਮਸ਼ਹੂਰ ਜੋਤਸ਼ੀ ਹਨ।
Judicial Department Promotions-ਹਾਈਕੋਰਟ ਵੱਲੋਂ ਵੱਡੇ ਪੱਧਰ ਤੇ ਕੀਤੇ ਤਬਾਦਲੇ -ਪੜੋ ਕਿੰਨੇ ਜੱਜਾਂ ਨੂੰ ਦਿੱਤੀਆਂ ਤਰੱਕੀਆਂ ਨਾਲ ਹੀ ਨਿਯੁਕਤੀਆਂ
ਚੰਡੀਗੜ੍ਹ 19 ਮਾਰਚ (ਵਿਸ਼ਵ ਵਾਰਤਾ )ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ 26 ਜੱਜਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।