ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 19ਵਾਂ ਦਿਨ

33
Advertisement

ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 19ਵਾਂ ਦਿਨ

ਅੱਜ ਬਲੈਕ ਡੇਅ ਮਨਾਉਣਗੇ ਪਹਿਲਵਾਨ 

ਚੰਡੀਗੜ੍ਹ,11ਮਈ(ਵਿਸ਼ਵ ਵਾਰਤਾ)- ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦੇ ਧਰਨੇ ਦਾ ਅੱਜ 19ਵਾਂ ਦਿਨ ਹੈ। ਅੱਜ ਪਹਿਲਵਾਨ ਕਾਲੇ ਦਿਵਸ ਦੇ ਰੂਪ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਪਹਿਲਵਾਨਾਂ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਾਲੀਆਂ ਪੱਟੀਆਂ ਬੰਨ੍ਹ ਕੇ ਉਨ੍ਹਾਂ ਦੀ ਹਮਾਇਤ ਵਿੱਚ ਰੋਸ ਪ੍ਰਗਟ ਕਰਨ। ਇਸ ਦੇ ਲਈ ਸਾਰੇ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵੀ ਸ਼ੇਅਰ ਕੀਤੀ ਹੈ।

 

 

Advertisement