ਸ੍ਰੀਨਗਰ, 6 ਜਨਵਰੀ – ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਅੱਜ ਇੱਕ ਬੱਸ ਡੂੰਘੀ ਖੱਡ ਵਿਚ ਡਿੱਗ ਗਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ| ਇਸ ਤੋਂ ਇਲਾਵਾ ਇਸ ਹਾਦਸੇ ਵਿਚ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੇ ਬੇਕਾਬੂ ਹੋ ਕੇ ਖੱਡ ਵਿਚ ਡਿੱਗਣ ਕਾਰਨ ਹੋਇਆ|
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ
Breaking News : ਕੁੰਭ ਮੇਲੇ ਦੌਰਾਨ ਚਲਾਈਆਂ ਜਾਣਗੀਆਂ 992 ਸਪੈਸ਼ਲ ਟਰੇਨਾਂ ; ਰੇਲ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 30ਸਤੰਬਰ(ਵਿਸ਼ਵ...