ਸ੍ਰੀਨਗਰ, 6 ਜਨਵਰੀ – ਜੰਮੂ ਕਸ਼ਮੀਰ ਦੇ ਸੋਪੋਰ ਵਿਖੇ ਆਈ.ਈ.ਡੀ ਵਿਸਫੋਟ ਵਿਚ 4 ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ, ਜਦੋਂ ਕਿ ਇਸ ਧਮਾਕੇ ਵਿਚ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਸਫੋਟ ਬਾਰਾਮੂਲਾ ਦੇ ਸੋਪੋਰ ਵਿਖੇ ਹੋਇਆ|
ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਹਮਲੇ ਦੀ ਜ਼ਿੰਮੇਵਾਰੀ
ਸੋਪਰੇ ਵਿਖੇ ਹੋਏ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ|
Chandigarh News:ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
*ਚੰਡੀਗੜ੍ਹ, 10 ਅਕਤੂਬਰ ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ...