ਜੱਗਾ ਮਜੀਠੀਆ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

0
126

ਜੱਗਾ ਮਜੀਠੀਆ ਨੇ ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ

ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਚੰਡੀਗੜ੍ਹ,19ਅਕਤੂਬਰ(ਵਿਸ਼ਵ ਵਾਰਤਾ)- ਕਾਂਗਰਸੀ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜੱਗਾ ਮਜੀਠੀਆ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ। ਜੱਗਾ ਮਜੀਠੀਆ ਨੇ 2022 ਵਿੱਚ ਕਾਂਗਰਸ ਦੀ ਟਿਕਟ ਉਤੇ ਮਜੀਠਾ ਹਲਕੇ ਤੋਂ ਚੋਣ ਲੜੀ ਸੀ।