• Latest
  • Trending
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

2 years ago
Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

45 minutes ago
IND vs ENG : ਲੀਡਜ਼ ਟੈਸਟ ਦਾ ਦੂਜਾ ਦਿਨ

IND vs ENG : ਲੀਡਜ਼ ਟੈਸਟ ਦਾ ਦੂਜਾ ਦਿਨ

59 minutes ago
Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

2 hours ago
PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ

13 hours ago
Moga ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

Moga ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

13 hours ago
Punjab: ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

Punjab: ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

14 hours ago
Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ Punjab ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ Punjab ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ Punjab ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ Punjab ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

14 hours ago
Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

14 hours ago
ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

15 hours ago
Punjab: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

Punjab: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

15 hours ago
Hindi News
English News
Saturday, June 21, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

July 29, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ ਅਧੀਨ ਕੰਮਾਂ ਨੂੰ ਮੁੜ-ਨਿਰਧਾਰਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਅਤੇ ਬਠਿੰਡਾ ਵਿਖੇ ਰੀਜਨਲ ਟਰਾਂਸਪੋਰਟ ਅਥਾਰਟੀਜ਼ ਦੇ ਦਫ਼ਤਰਾਂ ਦੇ ਗਠਨ ਪਿੱਛੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਪੰਜਾਬ ਮੋਟਰ ਵਾਹਨ ਨਿਯਮਾਂਵਲੀ-1989 ਦੇ ਨਿਯਮ 122(2) ਅਤੇ ਮੋਟਰ ਵਾਹਨ ਐਕਟ-1988 ਦੀ ਧਾਰਾ 68(2)(i) ਅਤੇ 68(5) ਤਹਿਤ ਰੀਜਨਲ ਟਰਾਂਸਪੋਰਟ ਅਥਾਰਟੀਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਕਰਨਯੋਗ ਵੱਖੋ-ਵੱਖ ਕੰਮ ਸੌਂਪੇ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੋਂ ਰੂਟਾਂ ਦੀ ਸਮਾਂ-ਸਾਰਣੀ ਬਣਾਉਣ ਅਤੇ ਮਨਜ਼ੂਰੀ ਦੇਣ, ਸਟੇਜ ਕੈਰਿਜ ਪਰਮਿਟ ਨਵਿਆਉਣ, ਪਰਮਿਟਾਂ ਦੇ ਤਬਾਦਲੇ, ਵਾਹਨਾਂ ਦੀ ਤਬਦੀਲੀ, ਆਰਜ਼ੀ ਪਰਮਿਟ ਦੇਣ, ਸਟੇਜ ਕੈਰਿਜ ਪਰਮਿਟਾਂ ਦੇ ਕਾਊਂਟਰ-ਸਾਈਨ, ਪਰਮਿਟਾਂ ਦੀ ਕਲੱਬਿੰਗ, ਬੱਸਾਂ ਦੀ ਸਧਾਰਣ ਤੋਂ ਐਚ.ਵੀ.ਏ.ਸੀ. ਅਤੇ ਐਚ.ਵੀ.ਏ.ਸੀ. ਤੋਂ ਸਧਾਰਣ ਵਿੱਚ ਤਬਦੀਲੀ ਸਬੰਧੀ ਕੰਮ ਰੀਜਨਲ ਟਰਾਂਸਪੋਰਟ ਅਥਾਰਟੀਆਂ ਵੱਲੋਂ ਕੀਤੇ ਜਾਣਗੇ।

ਟਰਾਂਸਪੋਰਟ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਇਨ੍ਹਾਂ ਸ਼ਕਤੀਆਂ ਦੀ ਵਰਤੋਂ ਆਪਣੇ ਅਧਿਕਾਰ ਖੇਤਰ ਵਿੱਚ ਅਤੇ ਮੋਟਰ ਵਾਹਨ ਐਕਟ-1988 ਤੇ ਇਸ ਤਹਿਤ ਬਣਾਏ ਗਏ ਨਿਯਮਾਂ ਵਿੱਚ ਨਿਰਧਾਰਤ ਸ਼ਰਤਾਂ ਅਧੀਨ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੀਜਨਲ ਟਰਾਂਸਪੋਰਟ ਅਥਾਰਟੀਆਂ ਨੂੰ ਕੰਮਾਂ ਦੀ ਵੰਡ ਦਾ ਉਦੇਸ਼ ਖੇਤਰੀ ਪੱਧਰ ‘ਤੇ ਟਰਾਂਸਪੋਰਟ ਵਿਭਾਗ ਸਬੰਧੀ ਮਾਮਲਿਆਂ ਵਿੱਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਟੇਜ ਕੈਰਿਜ ਪਰਮਿਟ ਦੇਣ/ਰੱਦ ਕਰਨ, ਰੂਟਾਂ ਵਿੱਚ ਵਾਧਾ/ਬਦਲਾਅ/ਕਟੌਤੀ ਅਤੇ ਯਾਤਰਾਵਾਂ ਵਿੱਚ ਵਾਧਾ ਆਦਿ ਜ਼ਰੂਰੀ ਕੰਮ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਅਧੀਨ ਰਹਿਣਗੇ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਚੁੱਕੇ ਗਏ ਇਨ੍ਹਾਂ ਨਵੇਂ ਕਦਮਾਂ ਦਾ ਉਦੇਸ਼ ਸੂਬੇ ਦੇ ਨਾਗਰਿਕਾਂ ਲਈ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨਾ ਅਤੇ ਸਮੁੱਚੀ ਟਰਾਂਸਪੋਰਟ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ਨੂੰ ਹੇਠਲੇ ਪੱਧਰ ਤੱਕ ਵਧਾਉਣਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

by Navjot
June 21, 2025
0

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗਾ    ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)...

IND vs ENG : ਲੀਡਜ਼ ਟੈਸਟ ਦਾ ਦੂਜਾ ਦਿਨ

IND vs ENG : ਲੀਡਜ਼ ਟੈਸਟ ਦਾ ਦੂਜਾ ਦਿਨ

by Navjot
June 21, 2025
0

IND vs ENG : ਲੀਡਜ਼ ਟੈਸਟ ਦਾ ਦੂਜਾ ਦਿਨ ਕਪਤਾਨ ਸ਼ੁਭਮਨ ਗਿੱਲ ਨੇ ਪਹਿਲੇ ਦਿਨ ਜੜਿਆ ਸ਼ਾਨਦਾਰ ਸੈਂਕੜਾ  ਅੱਜ ਦੁਪਹਿਰ...

PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

by Navjot
June 21, 2025
0

  ਚੰਡੀਗੜ੍ਹ, 21ਜੂਨ (ਵਿਸ਼ਵ ਵਾਰਤਾ) PUNJAB : ਅੱਜ (21 ਜੂਨ )ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।...

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ

by Navjot
June 20, 2025
0

IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਪਹਿਲਾ ਟੈਸਟ ਜਾਰੀ ਯਸ਼ਸਵੀ ਜੈਸਵਾਲ ਨੇ ਜੜਿਆ ਸ਼ਾਨਦਾਰ ਸੈਂਕੜਾ  ਜਾਣੋ, ਹੁਣ ਤੱਕ...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 21, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ

by Navjot
June 21, 2025
0

Yoga Day : 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਾਖਾਪਟਨਮ ਵਿੱਚ ਕੀਤਾ ਯੋਗਾ    ਚੰਡੀਗੜ੍ਹ, 21ਜੂਨ(ਵਿਸ਼ਵ ਵਾਰਤਾ)...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 