ਕੋਲੰਬੋ, 5 ਮਾਰਚ : ਟੀਮ ਇੰਡੀਆ ਟੀ-20 ਟ੍ਰਾਈ ਸੀਰੀਜ਼ ਲੜੀ ਲਈ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਪਹੁੰਚ ਚੁੱਕੀ ਹੈ, ਜਿਥੇ ਉਸ ਦਾ ਮੁਕਾਬਲਾ ਭਲਕੇ ਮੇਜ਼ਬਾਨ ਟੀਮ ਨਾਲ ਹੋਣ ਜਾ ਰਿਹਾ ਹੈ| ਇਸ ਲੜੀ ਵਿਚ ਭਾਰਤ, ਸ੍ਰੀਲੰਕਾ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ|
ਪਹਿਲਾ ਮੈਚ ਭਲਕੇ 6 ਮਾਰਚ ਨੂੰ ਭਾਰਤ ਤੇ ਸ੍ਰੀਲੰਕਾ ਦਰਮਿਆਨ ਹੋਵੇਗਾ, ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:00 ਵਜੇ ਖੇਡਿਆ ਜਾਵੇਗਾ|
ਇਹ ਵੀ ਦੱਸਣਯੋਗ ਹੈ ਕਿ ਇਸ ਲੜੀ ਵਿਚ ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਕਰਨਗੇ ਕਿਉਂਕਿ ਵਿਰਾਟ ਕੋਹਲੀ ਅਤੇ ਧੋਨੀ ਨੂੰ ਇਸ ਲੜੀ ਲਈ ਆਰਾਮ ਦਿੱਤਾ ਗਿਆ ਹੈ|
IPL 2025 : ਅੱਜ ਖੇਡਿਆ ਜਾਵੇਗਾ ਡਬਲ ਹੈਡਰ ਮੁਕਾਬਲਾ
ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ18 ਵਿੱਚ ਅੱਜ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ...