ਡਾ.ਸੁਭਾਸ਼ ਸ਼ਰਮਾ ਨੇ ਰੂਪਨਗਰ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)- ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਲਈ ਭਾਜਪਾ ਦੇ ਉਮੀਦਵਾਰ ਡਾ.ਸੁਭਾਸ਼ ਸ਼ਰਮਾ ਨੇ ਅੱਜ ਰੂਪਨਗਰ ਵਿਖੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਜਿਸ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਇੰਚਾਰਜ ਕੇਵਲ ਸਿੰਘ ਢਿੱਲੋ ਹਾਜਰ ਸਨ।