• Latest
  • Trending
ਡੇਅਰੀ ਵਿਭਾਗ ਵਲੋਂ ਆਨਲਾਇਨ ਸਿਖਲਾਈ 18 ਜਨਵਰੀ ਤੋਂ : ਡਿਪਟੀ ਕਮਿਸ਼ਨਰ

5 years ago
ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

7 minutes ago
ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

20 minutes ago
Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

51 minutes ago
Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ

1 hour ago
India Post : ਡਾਕ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਸੇਵਾਵਾਂ; ਹੁਣ 24 ਘੰਟਿਆਂ ‘ਚ ਹੀ ਪਹੁੰਚ ਜਾਵੇਗਾ ਪਾਰਸਲ!

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ !

US Israel Iran War: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

4 hours ago
Punjab ਦੇ 34 IAS/IPS ਅਫ਼ਸਰ ਚੋਣ ਕਮਿਸ਼ਨ ਨੇ ਚੋਣ ਡਿਊਟੀਆਂ ‘ਤੇ ਲਾਏ, ਦੇਖੋ ਲਿਸਟ

Hindi News
English News
Tuesday, March 17, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਅਰੀ ਵਿਭਾਗ ਵਲੋਂ ਆਨਲਾਇਨ ਸਿਖਲਾਈ 18 ਜਨਵਰੀ ਤੋਂ : ਡਿਪਟੀ ਕਮਿਸ਼ਨਰ

January 11, 2021
in ਖਬਰਾਂ, ਪੰਜਾਬ
ਡੇਅਰੀ ਵਿਭਾਗ ਵਲੋਂ ਆਨਲਾਇਨ ਸਿਖਲਾਈ 18 ਜਨਵਰੀ ਤੋਂ : ਡਿਪਟੀ ਕਮਿਸ਼ਨਰ

ਡੇਅਰੀ ਵਿਭਾਗ ਵਲੋਂ ਆਨਲਾਇਨ ਸਿਖਲਾਈ 18 ਜਨਵਰੀ ਤੋਂ : ਡਿਪਟੀ ਕਮਿਸ਼ਨਰ

ਬਠਿੰਡਾ 11 ਜਨਵਰੀ (ਕੁਲਬੀਰ ਬੀਰਾ)-: ਕੋਵਿਡ-19 ਮਹਾਂਮਾਰੀ ਦੇ ਕਾਰਨ ਜਿੱਥੇ ਦੇਸ਼ ਦੀ ਅਰਥ ਵਿਵਸਥਾ ਉੱਤੇ ਮਾੜਾ ਅਸਰ ਪਿਆ ਹੈ ਉੱਥੇ ਸਰਕਾਰੀ ਗਤੀਵਿਧੀਆਂ ਵਿੱਚ ਵੀ ਖੜੌਤ ਆਈ ਹੈ। ਸਮਾਜਕ ਦੂਰੀ ਤੇ ਇਕੱਠ ਨਾ ਕਰਨ ਦੇ ਨਿਯਮਾਂ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਿਖਲਾਈਆਂ ਉੱਤੇ ਵੀ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ 18 ਜਨਵਰੀ 2021 ਤੋਂ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨ-ਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕਰੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।

ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਦੇ ਡਾਇਰੈਕਟਰ, ਸ. ਕਰਨੈਲ ਸਿੰਘ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ ਤੇ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ।

ਉਨਾਂ ਸਮੂਹ ਦੁੱਧ ਉਤਪਾਦਕਾਂ ਤੇ ਡੇਅਰੀ ਫਾਰਮਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਆਪਣੇ ਨੇੜੇ ਦੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਜਾਂ ਡਿਪਟੀ ਡਾਇਰੈਕਟਰ ਡੇਅਰੀ ਬਠਿੰਡਾ ਨਾਲ ਸੰਪਰਕ ਕਰਨ ਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜਿਵੇਂ ਪਸ਼ੂ ਖਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਟੈਲੀਫੋਨ ਨੰਬਰ 0164-2240645 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

by Navjot
March 17, 2026
0

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ) ...

ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

by Jaspreet Kaur
March 17, 2026
0

ECI : ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ ਨਵੀ ਦਿੱਲੀ, 17 ਮਾਰਚ 2026 (ਵਿਸ਼ਵ ਵਾਰਤਾ) – ਪੱਛਮੀ...

Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ

by Jaspreet Kaur
March 17, 2026
0

Supreme Court ਦਾ ਔਰਤਾਂ ਦੇ ਹੱਕ 'ਚ ਵੱਡਾ ਫੈਸਲਾ - "ਬੱਚੇ ਨੂੰ ਗੋਦ ਲੈਣ ਵਾਲੀ ਮਾਂ ਵੀ Maternity Leave ਦੀ...

Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ

Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਸਰਕਾਰ ਨੇ ਅਦਾਲਤ ‘ਚ ਦਾਇਰ ਕੀਤੀ ਸਟੇਟਸ ਰਿਪੋਰਟ

by Jaspreet Kaur
March 17, 2026
0

Gurdaspur: ਰਣਜੀਤ ਸਿੰਘ ਐਨਕਾਊਂਟਰ ਮਾਮਲਾ : ਪੰਜਾਬ ਸਰਕਾਰ ਨੇ ਅਦਾਲਤ 'ਚ ਦਾਇਰ ਕੀਤੀ ਸਟੇਟਸ ਰਿਪੋਰਟ ਗੁਰਦਾਸਪੁਰ, 17 ਮਾਰਚ 2026 (ਵਿਸ਼ਵ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

by Navjot
March 17, 2026
0

ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ‘ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਚੰਡੀਗੜ੍ਹ, 17 ਮਾਰਚ(ਵਿਸ਼ਵ ਵਾਰਤਾ) ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 