ਪੰਚਕੂਲਾ 31 ਅਗਸਤ (ਅੰਕੁਰ ) ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 25 ਅਗਸਤ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਦੋਸ਼ ‘ਚ ਸੁਰਿੰਦਰ ਸਿੰਘ ਧੀਮਾਨ ਇੰਸਾ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਹਿੰਸਾ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਖਿਲਾਫ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਪੁਲਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਿਸ ਤੋ ਬਾਅਦ ਉਸ ਨੂੰ 7 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।
Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ
Weather Update : ਪੰਜਾਬ ‘ਚ ਡਿੱਗਿਆ ਪਾਰਾ ; ਕਈ ਜ਼ਿਲ੍ਹਿਆਂ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 30ਦਸੰਬਰ (ਵਿਸ਼ਵ...