ਪੰਚਕੂਲਾ 31 ਅਗਸਤ (ਅੰਕੁਰ ) ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 25 ਅਗਸਤ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਦੋਸ਼ ‘ਚ ਸੁਰਿੰਦਰ ਸਿੰਘ ਧੀਮਾਨ ਇੰਸਾ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਹਿੰਸਾ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਖਿਲਾਫ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਪੁਲਸ ਵਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਿਸ ਤੋ ਬਾਅਦ ਉਸ ਨੂੰ 7 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।
Punjab Police ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ
Punjab Police ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ -...