Advertisement
ਮੋਹਾਲੀ, 15 ਅਗਸਤ (ਵਿਸ਼ਵ ਵਾਰਤਾ)-ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 63 ਸਾਲਾਂ ਦੇ ਸਨ। ਉਨ੍ਹਾਂ ਇਨਫੈਕਸ਼ਨ ਕਾਰਨ ਮੋਹਾਲੀ ਦੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਹਸਪਤਾਲ ਸੋਹਾਣਾ ਵਿਖੇ ਜੇਰੇ ਇਲਾਜ ਸਨ।
ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦਾ ਭਲਕੇ ਸਵੇਰੇ 11 ਵਜੇ ਦਾਹ ਸਸਕਾਰ ਕੀਤਾ ਜਾਵੇਗਾ।
Advertisement