ਤਜ਼ਾਕਿਸਤਾਨ ‘ਚ ਭੂਚਾਲ ਦੇ ਝਟਕੇ

0
28

ਤਜ਼ਾਕਿਸਤਾਨ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ,14ਨਵੰਬਰ(ਵਿਸ਼ਵ ਵਾਰਤਾ)- ਤਜ਼ਾਕਿਸਤਾਨ ਦੇ ਦੱਖਣੀ ਸੂਡਾਨ-ਯੂਗਾਂਡਾ ਸਰਹੱਦੀ ਖੇਤਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ ਹੈ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।