<span style="color: #ff0000;"><strong>ਤਰਨਜੀਤ ਸਿੰਘ ਸੰਧੂ ਭਾਜਪਾ 'ਚ ਹੋਏ ਸ਼ਾਮਲ</strong></span> ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਤਰਨਜੀਤ ਸਿੰਘ ਸੰਧੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਵੀ ਚਰਚਾ ਹੈ ਕਿ ਉਹ ਅੰਮ੍ਰਿਤਸਰ ਤੋਂ ਬੀਜੇਪੀ ਦੇ ਉਮੀਦਵਾਰ ਹੋ ਸਕਦੇ ਹਨ।