ਦਿਨ-ਦਿਹਾੜੇ ਇੱਕੋ ਪਰਿਵਾਰ ਦੇ 3 ਜੀਆਂ ਦੀ ਹੱਤਿਆ

181
Advertisement


ਸਮਰਾਲਾ, 2 ਮਾਰਚ : ਅੱਜ ਸਮਰਾਲਾ ਵਿਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਫਤਿਹਗੜ੍ਹ ਜ਼ਿਲ੍ਹਾ ਸਬੰਧਤ ਪਤੀ, ਪਤਨੀ ਤੇ ਉਨ੍ਹਾਂ ਦਾ ਪੁੱਤਰ, ਜੋ ਕਿ ਸਮਰਾਲਾ ਵਿਖੇ ਕਿਰਾਏ ਉਤੇ ਰਹਿੰਦੇ ਸਨ, ਦਾ ਅੱਜ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ|
ਇਸ ਦੌਰਾਨ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਇਸ ਕਤਲਕਾਂਡ ਦੀ ਜਾਂਚ ਆਰੰਭ ਕਰ ਦਿੱਤੀ ਹੈ|

Advertisement

LEAVE A REPLY

Please enter your comment!
Please enter your name here