
ਨਵੀਂ ਦਿੱਲੀ, 18 ਸਤੰਬਰ – ਦਿੱਲੀ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਿਲ ਕਰਦਿਆਂ ਅਲਕਾਇਦਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ| ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਸੁਭਾਨ ਹੱਕ ਨਾਮਕ ਅੱਤਵਾਦੀ ਨੂੰ ਦਬੋਚਿਆ ਹੈ| ਇਸ ਅੱਤਵਾਦੀ ਕੋਲੋਂ ਬਿਹਾਰ ਦੇ ਕਿਸ਼ਨਗੰਜ ਦੀ ਆਈਡੀ ਮਿਲੀ ਹੈ|
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...























