ਨਵੀਂ ਦਿੱਲੀ 4 ਅਪ੍ਰੈਲ ( ਵਿਸ਼ਵ ਵਾਰਤਾ)- ਬੀਤੀ ਕੱਲ ਈਡੀ ਵੱਲੋਂ ਚਾਰਜਸ਼ੀਟ ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਦਵਿੰਦਰ ਮਿੱਤਲ ਅਤੇ ਤਜਿੰਦਰ ਪਾਲ ਸਿੰਘ ਨੂੰ ਰਾਊਜ ਐਵਨਿਊ ਕੋਰਟ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ । ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਜਗਦੀਸ਼ ਅਰੋੜਾ ਅਤੇ ਅਨਿਲ ਅਗਰਵਾਲ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਅਦਾਲਤ ਵੱਲੋਂ ਮੁਲਜ਼ਮਾਂ ਖਿਲਾਫ ਕੇਸ ਚਲਾਉਣ ਲਈ ਚਾਰਸ਼ੀਟ ਵਿੱਚ ਕਾਫੀ ਸਬੂਤ ਮੌਜੂਦ ਹਨ ।
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 103ਵਾਂ ਦਿਨ; 1.7 ਕਿਲੋਗ੍ਰਾਮ ਹੈਰੋਇਨ, 14 ਕਿਲੋਗ੍ਰਾਮ ਅਫੀਮ ਸਮੇਤ 119 ਨਸ਼ਾ ਤਸਕਰ ਕਾਬੂ —...