• Latest
  • Trending
ਦਿੱਲੀ ਤੋਂ ਵੀ ਵੱਡੇ ਪੰਜਾਬ ਦੇ ਸ਼ਰਾਬ ਘੋਟਾਲੇ ਦੀ ਹੋਵੇ ਨਿਰਪੱਖ ਜਾਂਚ-ਚਰਨਜੀਤ ਚੰਨੀ

ਦਿੱਲੀ ਤੋਂ ਵੀ ਵੱਡੇ ਪੰਜਾਬ ਦੇ ਸ਼ਰਾਬ ਘੋਟਾਲੇ ਦੀ ਹੋਵੇ ਨਿਰਪੱਖ ਜਾਂਚ-ਚਰਨਜੀਤ ਚੰਨੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

6 hours ago
Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

6 hours ago
PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

6 hours ago
‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ PUNJAB POLICE ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ 

7 hours ago
Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

Ind Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ; ਭਾਰਤ ਨੂੰ ਲੱਗਿਆ ਚੌਥਾ ਝਟਕਾ

7 hours ago
AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

AAP Punjab ਵੱਲੋਂ ਵੱਖ-ਵੱਖ ਵਿਭਾਗਾਂ ‘ਚ ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ

8 hours ago
PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ

8 hours ago
Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Legal Metrology Wing ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

8 hours ago
MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

MP Tanmanjeet Singh Dhesi ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ

8 hours ago
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ Amritsar ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
Hindi News
English News
Thursday, January 22, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

ਦਿੱਲੀ ਤੋਂ ਵੀ ਵੱਡੇ ਪੰਜਾਬ ਦੇ ਸ਼ਰਾਬ ਘੋਟਾਲੇ ਦੀ ਹੋਵੇ ਨਿਰਪੱਖ ਜਾਂਚ-ਚਰਨਜੀਤ ਚੰਨੀ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੈਸੇ ਨੂੰ ਜਹਾਜਾ ਦੇ ਧੂੰਏ ਵਿੱਚ ਰੋਲਿਆ-ਸ.ਚੰਨੀ

May 15, 2024
in ਸਿਆਸੀ, ਖਬਰਾਂ, ਪੰਜਾਬ, ਲੋਕ ਸਭਾ ਚੋਣਾਂ 2024
ਦਿੱਲੀ ਤੋਂ ਵੀ ਵੱਡੇ ਪੰਜਾਬ ਦੇ ਸ਼ਰਾਬ ਘੋਟਾਲੇ ਦੀ ਹੋਵੇ ਨਿਰਪੱਖ ਜਾਂਚ-ਚਰਨਜੀਤ ਚੰਨੀ

ਰਿਜੇਕਟ ਹੋਣ ਦੇ ਡਰ ਕਾਰਨ ਸ਼ੀਤਲ ਅੰਗੂਰਾਲ ਨੇ ਬੇਲ ਵਾਪਸ ਲਈ

ਜਲੰਧਰ 14 ਮਈ( ਵਿਸ਼ਵ ਵਾਰਤਾ)-ਪੰਜਾਬ ਦਾ ਸ਼ਰਾਬ ਘੋਟਾਲਾ ਦਿੱਲੀ ਨਾਲੋਂ ਵੀ ਵੱਡਾ ਹੈ ਤੇ ਇਸ ਸ਼ਰਾਬ ਘੋਟਾਲੇ ਦੀ ਜਾਂਚ ਹੋਣੀ ਚਾਹੀਦੀ ਹੈ।ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆ ਕਹੀ।ਇਸ ਦੌਰਾਨ ਸ.ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਰਵਿੰਦ  ਕੇਜਰੀਵਾਲ ਸ਼ਰਾਬ ਘੋਟਾਲੇ ਵਿੱਚ ਲਿਪਤ ਹਨ ਤੇ ਅਜਿਹੇ ਵਿਅਕਤੀ ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ।ਉਨਾਂ ਕਿਹਾ ਕਿ ਜੋ ਸ਼ਰਾਬ ਘੋਟਾਲਾ ਦਿੱਲ਼ੀ ਵਿੱਚ ਹੋਇਆ ਹੈ ਉਹੀ ਪੰਜਾਬ ਵਿੱਚ ਵੀ ਹੋਇਆ ਤੇ ਉਹ ਇਸਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਨ।ਸ.ਚੰਨੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿੱਚ ਵਿਰੋਧ ਹੋਣਾ ਚਾਹੀਦਾ ਹੈ ਜਿਨਾਂ ਨੇ ਪੰਜਾਬ ਦੇ ਪੈਸੇ ਨੂੰ ਜਹਾਜਾ ਦੇ ਧੂੰਏ ਵਿੱੱਚ ਰੋਲ ਦਿੱਤਾ ਹੈ।ਉਨਾ ਕਿਹਾ ਕਿ ਪੰਜਾਬ ਚ 80 ਹਜਾਰ ਕਰੋੜ ਦਾ ਕਰਜਾ ਲੈ ਕੇ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ।ਸ.ਚੰਨੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਬਲੈਂਕੇਟ ਬੇਲ ਵਾਪਸ ਲੈਣ ਤੇ ਕਿਹਾ ਕਿ ਸ਼ੀਤਲ ਅੰਗੂਰਾਲ ਨੂੰ ਪਤਾ ਸੀ ਕਿ ਉਸਦੀ ਬੇਲ ਰਿਜੇਕਟ ਹੋਣੀ ਹੈ ਜਿਸ ਕਰਕੇ ਉਸਨੇ ਆਪਣੀ ਬੇਲ ਵਾਪਸ ਲਈ ਹੈ।ਉਨਾਂ ਕਿਹਾ ਕਿ ਨਸ਼ਿਆਂ ਦੀ ਖੇਪ ਮਿਲਣ ਤੋਂ ਬਾਅਦ ਸ਼ੀਤਲ ਅਤੇ ਰਿੰਕੂ ਦੀ ਸਰਪ੍ਰਸਤੀ ਸਾਹਮਣੇ ਆ ਰਹੀ ਹੈ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ਿਆਂ ਨੂੰ ਵਧਾਵਾ ਦੇਣ ਵਾਲੇ ਅਜਿਹੇ ਨੇਤਾਵਾ ਨੂੰ ਅੱਗੇ ਲਿਆਦਾ ਸੀ ਜੋ ਕਿ ਇੱਕ ਨਾ ਇੱਕ ਦਿਨ ਸਲਾਖਾ ਪਿੱਛੇ ਜਾਣਗੇ।ਸ.ਚੰਨੀ ਨੇ ਪੰਜਾਬ ਸਰਕਾਰ ਦੀ ਸਾਲ ਦੋ ਸਾਲ ਦੀ ਕਾਰਗੁਜਾਰੀ ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਦੋ ਸਾਲਾ ਦੇ ਸਮੇਂ ਵਿੱਚ ਇਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਤੋਂ ਇਲਾਵਾ ਹੋਰ ਕੁੱਝ ਨਾਂ ਕੀਤਾ।ਜਦ ਕਿ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਵੀ ਜੁਮਲੇ ਸਾਬਤ ਹੋਈਆਂ ਹਨ।ਇਸ ਦੌਰਾਨ ਹਲਕਾ ਕਰਤਾਰਪੁਰ ਦੇ ਇੰਚਾਰਜ ਸਾਬਕਾ ਪੁਲਿਸ ਮੁਖੀ ਰਜਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਵਿੱਚ ਚਰਨਜੀਤ ਸਿੰਘ ਚੰਨੀ ਪ੍ਰਤੀ ਬਹੁਤ ਉਤਸ਼ਾਹ ਹੈ ਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਕਾਰਗੁਜਾਰੀ ਤੋਂ ਤੰਗ ਆ ਕੇ ਚਰਨਜੀਤ ਸਿੰਘ ਚੰਨੀ ਨੂੰ ਜਿਤਾਉਣਾ ਚਾਹੁੰੁਦੇ ਹਨ ਤਾਂ ਜੋ ਇੱਕ ਪੜਿਆ ਲਿਖਿਆ ਤੇ ਸੂਝਵਾਨ ਨੇਤਾ ਲੋਕ ਸਭਾ ਵਿੱਚ ਪਹੁੰਚ ਕੇ ਉਨਾਂ ਦੇ ਮਸਲੇ ਹੱਲ ਕਰਵਾ ਸਕੇ ਤੇ ਜਲੰਧਰ ਦੇ ਲਈ ਨਵੇਂ ਪ੍ਰੋਜੇਕਟ ਲਿਆ ਸਕੇ।ਉਨਾਂ ਕਿਹਾ ਕਿ ਹੁਣ ਤੱਕ ਦੀਆਂ ਵੱਖ ਵੱਖ ਸੂਬਿਆਂ ਦੀਆਂ ਹੋਈਆਂ ਚੋਣਾਂ ਦੌਰਾਨ ਜੋ ਖਬਰਾ ਆ ਰਹੀਆ ਹਨ ਉਸ ਤੋਂ ਕਾਂਗਰਸ ਪਾਰਟੀ ਦੀ ਆਗਵਾਈ ਵਾਲੀ ਕੇਂਦਰ ਵਿੱਚ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ ਤੇ ਇਸ ਸਰਕਾਰ ਵਿੱਚ ਚਰਨਜੀਤ ਸਿੰਘ ਚੰਨੀ ਵਜੀਰ ਹੋਣਗੇ।ਉਨਾਂ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਲੰਧਰ ਦੇ ਭਵਿੱਖ ਅਤੇ ਤਰੱਕੀ ਲਈ ਅਜਿਹਾ ਮੋਕਾ ਖੁੰਝਣ ਨਾਂ ਦਿੱਤਾ ਜਾਵੇ।

Tags: LATEST PUNJABI NEWSLOK SABHA ELECTIONSWishavwarta
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ!

by Jaspreet Kaur
January 21, 2026
0

Punjab: ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ; ਵਜ੍ਹਾ ਕਰ ਦੇਵੇਗੀ ਹੈਰਾਨ! ਬਰਨਾਲਾ, 21 ਜਨਵਰੀ 2026 (ਵਿਸ਼ਵ ਵਾਰਤਾ): ਬਰਨਾਲਾ...

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ

by Jaspreet Kaur
January 21, 2026
0

Ind Vs NZ : ਨਿਊਜ਼ੀਲੈਂਡ ਵਿਰੁੱਧ ਭਾਰਤ ਦਾ ਸਭ ਤੋਂ ਵੱਡਾ ਟੀ-20 ਸਕੋਰ - ਨਿਊਜ਼ੀਲੈਂਡ ਨੂੰ ਮਿਲਿਆ ਇੰਨ੍ਹੀਆਂ ਦੌੜਾਂ ਦਾ...

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ 1,100 ਤੋਂ ਵੱਧ ਸਾਥੀ ਅਤੇ ਸਹਿਯੋਗੀ ਗ੍ਰਿਫ਼ਤਾਰ

by Ankit
January 21, 2026
0

PUNJAB: ਭਗਵੰਤ ਮਾਨ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਤਹਿਤ ਆਪ੍ਰੇਸ਼ਨ ਪ੍ਰਹਾਰ ਨੇ ਗੈਂਗਸਟਰ ਨੈੱਟਵਰਕ ’ਤੇ ਸ਼ਿਕੰਜਾ ਕੱਸਿਆ; ਦੂਜੇ ਦਿਨ ਵਿਦੇਸ਼ੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 21 January 2026 | Ang 626 I ਅੱਜ ਦਾ ਹੁਕਮਨਾਮਾ

January 21, 2026

ਬਦਲੀਆਂ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
January 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜਨਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 