Advertisement
ਨਵੀਂ ਦਿੱਲੀ, 17 ਮਾਰਚ – ਨਵੀਂ ਦਿੱਲੀ ਵਿਚ ਕਾਂਗਰਸ ਦਾ ਮਹਾ-ਸੰਮੇਲਨ ਸ਼ੁਰੂ ਹੋ ਗਿਆ ਹੈ| ਇੰਦਰਾ ਗਾਂਧੀ ਸਟੇਡੀਅਮ ਵਿਚ ਹੋ ਰਹੇ ਇਸ ਸੰਮੇਲਨ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਹਨ|
Advertisement