ਅੰਮ੍ਰਿਤਸਰ, 20 ਅਕਤੂਬਰ – ਅੰਮ੍ਰਿਤਸਰ ਦੇ ਦੁਰਗਿਆਨਾ ਮੰਦਿਰ ਦੇ ਦਫਤਰ ਵਿਚੋਂ 6 ਲੱਖ ਰੁਪਏ ਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ| ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਚੋਰਾਂ ਨੇ ਸੀਸੀਟੀਵੀ ਕੈਮਰਿਆਂ ਨੂੰ ਕੱਪੜਿਆਂ ਨਾਲ ਢਕ ਦਿਤਾ ਅਤੇ ਫਿਰ ਉਥੇ ਪੈਸੇ ਪੈਸਿਆਂ ਨੂੰ ਚੁੱਕ ਕੇ ਫਰਾਰ ਹੋ ਗਏ|
ਇਸ ਦੌਰਾਨ ਮੰਦਿਰ ਵਿਚ ਹੋਈ ਇਸ ਚੋਰੀ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ – ਥਾਣਾ ਮੁਖੀ ਰਮਨ ਕੁਮਾਰ
Latest News: ਨਸ਼ੇ ਦੇ ਸੁਦਾਗਰਾਂ ਦਾ ਜਿਉਣਾ ਦੁੱਭਰ ਕਰ ਦਿਆਗਾ - ਥਾਣਾ ਮੁਖੀ ਰਮਨ ਕੁਮਾਰ ਗ੍ਰਿਫਤਾਰ ਕੀਤੇ ਗਏ ਤਿੰਨ ਵਿਅਕਤੀਆਂ...