ਦੇਸ਼ ਅੱਜ ਮਨਾ ਰਿਹਾ ਹੈ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਨਮ ਵਰ੍ਹੇਗੰਢ

0
29

ਦੇਸ਼ ਅੱਜ ਮਨਾ ਰਿਹਾ ਹੈ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜਨਮ ਵਰ੍ਹੇਗੰਢ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਤੇ ਵਿਜੇਘਾਟ ਜਾ ਕੇ ਦਿੱਤੀ ਸ਼ਰਧਾਂਜਲੀ ਦਿੱਤੀ

ਚੰਡੀਗੜ੍ਹ,2ਅਕਤੂਬਰ(ਵਿਸ਼ਵ ਵਾਰਤਾ)-ਦੇਸ਼ 2 ਅਕਤੂਬਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ 119ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਰਾਜਘਾਟ ‘ਤੇ ਸ਼ਰਧਾਂਜਲੀ ਦਿੱਤੀ। ਗਾਂਧੀ ਪਰਿਵਾਰ ਅਤੇ ਹੋਰ ਨੇਤਾ ਵੀ ਅੱਜ ਰਾਜਘਾਟ ਪਹੁੰਚਣਗੇ।

 

https://x.com/narendramodi/status/1708658609457189282?s=20