ਨਵਜੋਤ ਸਿੱਧੂ ਵੱਲੋਂ ਮਾਛੀਵਾੜਾ ਦੀ ਦਾਣਾ ਮੰਡੀ ਦਾ ਦੌਰਾ
ਪੰਜਾਬ ਅਤੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਮਾਛੀਵਾੜਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਣਕ ‘ਤੇ ਘੱਟੋ-ਘੱਟ 400 ਰੁਪਏ ਪ੍ਰਤੀ ਕੁਇੰਟਲ ਮੁਆਵਜ਼ੇ ਦਾ ਐਲਾਨ ਕਰਨ ਦੀ ਅਪੀਲ ਕੀਤਾ ਹੈ।।
I urge GOI & PB Govt to declare minimum compensation of Rs 400/Qtl on Wheat. As this yr production is 30-50% less due heat wave and Global wheat prices are > Rs3500 (1500 more than previous yr). Why should middlemen and Govt enjoy all the profits at expense of poor farmers.. pic.twitter.com/OGMclO6wHE
— Navjot Singh Sidhu (@sherryontopp) April 15, 2022