ਰਾਸ਼ਟਰੀਨਾਜਾਇਜ਼ ਹਥਿਆਰ ਰੱਖਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ By Wishavwarta - March 20, 2018105Facebook Twitter Pinterest WhatsApp Advertisementਬੱਲਭਗੜ੍ਹ ‘ਚ ਪਿੰਡ ਉੱਚਾ ਵਿੱਚ ਨਾਜਾਇਜ਼ ਹਥਿਆਰ ਰੱਖਣ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਪੁਲਿਸ ਨੇ ਚਾਰ ਦੇਸੀ ਕੱਟੇ ਅਤੇ ਦਸ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। Advertisement