ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ : ਸੁਪਰੀਮ ਕੋਰਟ

367
Advertisement


ਨਵੀਂ ਦਿੱਲੀ, 11 ਅਕਤੂਬਰ – ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ ਹੈ| ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ| ਦੱਸਣਯੋਗ ਹੈ ਕਿ ਦੇਸ਼ ਵਿਚ 18 ਸਾਲ ਤੋਂ ਘੱਟ ਉਮਰ ਦੀ ਲੜਕੀ ਦਾ ਵਿਆਹ ਕਰਨਾ ਕਾਨੂੰਨੀ ਅਪਰਾਧ ਹੈ|

Advertisement

LEAVE A REPLY

Please enter your comment!
Please enter your name here