ਨਵੀਂ ਦਿੱਲੀ ( ਵਿਸ਼ਵ ਵਾਰਤਾ ) ਕੌਮਾਂਤਰੀ ਇੰਦਰਾਂ ਗਾਂਧੀ ਹਵਾਈ ਅੱਡੇ ਨਵੀਂ ਦਿੱਲੀ ਤੋਂ ਪਟਿਆਲਾ ਪੁਲਿਸ ਨੇ ਇੰਦਰਜੀਤ ਸਿੰਘ ਸੰਧੂ ਨਾਮਕ ਵਿਆਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਦੋਸ਼ੀ ਪ੍ਰਸਿੱਧ ਗੈਂਗਸਟਰਾਂ ਵਿੱਕੀ ਗੌਂਡਰਦਾ ਨੇੜਲਾ ਸਾਥੀ ਹੈ। ਦੋਸ਼ੀ ਨੇ ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਦੋਸ਼ੀਆ ਨੂੰ ਦੜਾਉਣ ਲਈ ਅਹਿਮ ਯੋਗਦਾਨ ਪਾਇਆ ਸੀ।
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ
ਨਵੰਬਰ ਮਹੀਨੇ ਦੇ ਪਹਿਲੇ ਦਿਨ ਆਮ ਲੋਕਾਂ ਨੂੰ ਝਟਕਾ! LPG ਸਿਲੰਡਰ ਹੋਇਆ ਮਹਿੰਗਾ - 62 ਰੁਪਏ ਤਕ ਵਧੀ ਕੀਮਤ -...