ਚੰਡੀਗੜ, 21 ਮਾਰਚ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਬੋਲਦਿਆਂ ਕਿਹਾ ਕਿ ਨਾਰੰਗ ਕਮਿਸ਼ਨ ਦੀਆਂ ਰਿਪੋਰਟਾਂ ਵਿਧਾਨ ਸਭਾ ਵਿਚ ਚਲ ਰਹੇ ਬੱਜਟ ਸੈਸ਼ਨ ਵਿਚ ਪੇਸ਼ ਕੀਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਦੂਜੀਆਂ ਕਮਿਸ਼ਨਾਂ ਦੀਆਂ ਰਿਪੋਰਟਾਂ ਨੂੰ ਵੀ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ ਜਦੋਂ ਉਹ ਫਾਈਨਲ ਹੋ ਜਾਣਗੀਆਂ।