ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

40
Advertisement

ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ਵਿੱਚ ਆਇਆ ਭੂਚਾਲ ; ਸੁਨਾਮੀ ਦੀ ਚੇਤਾਵਨੀ ਜਾਰੀ

ਪੜ੍ਹੋ, ਕੀ ਰਹੀ ਤੀਬਰਤਾ

ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)- ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਵੀਰਵਾਰ ਸਵੇਰੇ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Advertisement